Versions
PAV ਤਦ ਏਲੀਯਾਹ ਨੇ ਆਪਣੀ ਚੱਦਰ ਲਈ ਅਰ ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਰ ਉਹ ਪਾਟ ਕੇ ਐਧਰ ਔਧਰ ਹੋ ਗਿਆ ਸੋ ਓਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ
IRVPA ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।