Bible Versions
Bible Books

2 Kings 5 (LXXEN) English version of the Septuagint Bible

Versions

PAV   ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਤੇ ਉਹ ਦਾ ਆਦਰ ਮਾਣ ਹੁੰਦਾ ਸੀ ਕਿਉਂ ਜੋ ਉਹ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਫਤਹ ਦਿੱਤੀ ਸੀ। ਉਹ ਮਨੁੱਖ ਜੋਧਾ ਸੂਰਮਾ ਸੀ ਪਰ ਕੋੜ੍ਹੀ ਸੀ
IRVPA   {ਨਅਮਾਨ ਕੋੜ੍ਹੀ ਨੂੰ ਸ਼ੁੱਧ ਕੀਤਾ ਜਾਣਾ} PS ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us