Bible Versions
Bible Books

2 Kings 5:8 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਭਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਬਸਤਰ ਪਾੜੇ ਤਾਂ ਉਸਨੇ ਪਾਤਸ਼ਾਹ ਨੂੰ ਇਹ ਕਹਾ ਘੱਲਿਆ ਭਈ ਤੂੰ ਆਪਣੇ ਬਸਤਰ ਕਿਉਂ ਪਾੜੇ ਹਨ? ਉਹਨੂੰ ਮੇਰੇ ਕੋਲ ਆਉਣ ਦੇਹ ਤਾਂ ਜੋ ਉਹ ਨੂੰ ਪਤਾ ਲੱਗੇ ਭਈ ਇਸਰਾਏਲ ਵਿੱਚ ਇੱਕ ਨਬੀ ਹੈ
IRVPA   ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us