Bible Versions
Bible Books

2 Kings 8:26 (LXXEN) English version of the Septuagint Bible

Versions

PAV   ਅਹਜ਼ਯਾਹ ਬਾਹੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਹ ਨੇ ਇੱਕ ਵਰਹਾ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਇਸਰਾਏਲ ਦੇ ਪਾਤਸ਼ਾਹ ਆਮਰੀ ਦੀ ਧੀ ਸੀ
IRVPA   ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us