Bible Versions
Bible Books

2 Kings 8:5 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਜਦ ਉਹ ਪਾਤਸ਼ਾਹ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ ਤੇ ਵੇਖੋ ਓਹੋ ਤੀਵੀਂ ਜਿਹ ਦੇ ਪੁੱਤ੍ਰ ਨੂੰ ਉਹ ਨੇ ਜੁਆਲਿਆ ਸੀ ਪਾਤਸ਼ਾਹ ਦੇ ਕੋਲ ਆਪਣੇ ਘਰ ਤੇ ਆਪਣੀ ਭੋਂ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ ਪਾਤਸ਼ਾਹ, ਇਹੋ ਉਹ ਤੀਵੀਂ ਤੇ ਇਹੋ ਉਹ ਦਾ ਪੁੱਤ੍ਰ ਹੈ ਜਿਹ ਨੂੰ ਅਲੀਸ਼ਾ ਨੇ ਜੁਆਲਿਆ
IRVPA   ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us