Versions
PAV ਅਤੇ ਰਾਜੇ ਨੇ ਹਜ਼ਾਏਲ ਨੂੰ ਆਖਿਆ, ਆਪਣੇ ਹੱਥ ਵਿੱਚ ਚੜਾਵਾ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾਹ ਅਰ ਉਹ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?
IRVPA ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”