Bible Versions
Bible Books

2 Kings 9:12 (LXXEN) English version of the Septuagint Bible

Versions

PAV   ਅਤੇ ਓਹ ਬੋਲੇ, ਏਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਈ, ਤਦ ਉਹ ਬੋਲਿਆ, ਉਸ ਨੇ ਮੇਰੇ ਨਾਲ ਇਸ ਇਸ ਤਰਾਂ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ
IRVPA   ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us