Versions
PAV ਤਦ ਉਹ ਨੇ ਇੱਕ ਦੂਜੇ ਸਵਾਰ ਨੂੰ ਘੱਲਿਆ ਅਰ ਉਹ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਪਾਤਸ਼ਾਹ ਐਉਂ ਪੁੱਛਦਾ ਹੈ, ਸ਼ਾਂਤ ਤਾਂ ਹੈ? ਯੇਹੂ ਨੇ ਉਸ ਨੂੰ ਕਿਹਾ, ਤੈਨੂੰ ਸਾਂਤ ਨਾਲ ਕੀ? ਮੇਰੇ ਪਿੱਛੇ ਹੋ ਲੈ
IRVPA ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”