Versions
PAV ਤਾਂ ਐਉਂ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਡਿੱਠਾ ਤਾਂ ਬੋਲਿਆ, ਯੇਹੂ ਸ਼ਾਂਤ ਤਾਂ ਹੈ? ਉਸ ਨੇ ਆਖਿਆ, ਜਦ ਤਾਈਂ ਤੇਰੀ ਮਾਂ ਈਜ਼ਬਲ ਦੀਆਂ ਜ਼ਨਾਹਕਾਰੀਆਂ ਤੇ ਉਹ ਦੀਆਂ ਜਾਦੂਗਰੀਆਂ ਏਨੀਆਂ ਵਧੀਆਂ ਹੋਈਆਂ ਹੋਣ ਤਦ ਤਾਂਈ ਸ਼ਾਂਤ ਕੇਹੀ?
IRVPA ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?