Bible Versions
Bible Books

2 Peter 2:10 (LXXEN) English version of the Septuagint Bible

Versions

PAV   ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ
ERVPA   ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
IRVPA   ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us