Versions
PAV ਕਿਉਂ ਜੋ ਓਹ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭੁਚਲਾ ਲੈਂਦੇ ਹਨ
ERVPA ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
IRVPA ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।