Versions
PAV ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾਹ ਆਪਣੇ ਘਰ ਅਤੇ ਪੈਰ ਧੋ। ਊਰਿੱਯਾਹ ਜਦ ਪਾਤਸ਼ਾਹ ਦੇ ਮਹਿਲ ਤੋਂ ਨਿੱਕਲਿਆ ਤਾਂ ਪਾਤਸ਼ਾਹ ਵੱਲੋਂ ਕੁਝ ਉਹ ਦੇ ਮਗਰ ਇਨਾਮ ਘੱਲਿਆ ਗਿਆ
IRVPA ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।