Bible Versions
Bible Books

2 Samuel 13:28 (LXXEN) English version of the Septuagint Bible

Versions

PAV   ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਛੱਡਿਆ ਸੀ ਭਈ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਸਤ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਭਈ ਅਮਨੋਨ ਨੂੰ ਮਾਰ ਲਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਕੁਝ ਡਰਨਾ ਨਾ? ਭਲਾ, ਮੈਂ ਤੁਹਾਨੂੰ ਆਗਿਆ ਨਹੀਂ ਦਿੱਤੀ? ਸੋ ਤਕੜੇ ਹੋਵੋ, ਵਿਰਆਮ ਬਣੋ!
IRVPA   ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us