Versions
PAV ਤਾਂ ਯੋਆਬ ਨੇ ਤਕੋਆਹ ਵਿੱਚ ਮਨੁੱਖ ਘੱਲ ਕੇ ਉੱਥੋਂ ਇੱਕ ਸਿਆਣੀ ਤੀਵੀਂ ਸਦਾਈ ਅਤੇ ਉਹ ਨੂੰ ਆਖਿਆ, ਜੋ ਸੋਗ ਦਾ ਭਰਾਵਾ ਪਹਿਨ ਕੇ ਸੋਗੀ ਦਾ ਸਾਂਗ ਬਣਾ ਅਤੇ ਤੇਲ ਆਪਣੇ ਉੱਤੇ ਨਾ ਮਲ ਸਗੋਂ ਅਜਿਹੀ ਬਣ ਜੋ ਜਾਣੀਦਾ ਇਹ ਨੂੰ ਚਰੋਕਣਾ ਹੀ ਕਿਸੇ ਮੋਏ ਹੋਏ ਦਾ ਸੋਗ ਹੈ
IRVPA ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।