Versions
PAV ਪਰ ਦਾਊਦ ਨੇ ਆਖਿਆ, ਹੇ ਸਰੂਯਾਹ ਦੇ ਪੁੱਤ੍ਰੋ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ, ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਏਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?
IRVPA ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?