Versions
PAV ਕਿਉਂ ਜੋ ਮੇਰੇ ਪਿਉ ਦਾ ਸਾਰਾ ਘਰਾਣਾ ਮੇਰੇ ਮਾਹਰਾਜ ਪਾਤਸ਼ਾਹ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸਾਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਹਨ। ਫੇਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਮੇਰਾ ਕੀ ਅਧਕਾਰ ਹੈ?
IRVPA ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?