Bible Versions
Bible Books

2 Samuel 19:30 (LXXEN) English version of the Septuagint Bible

Versions

PAV   ਤਾਂ ਮਫ਼ੀਬੋਸ਼ਥ ਨੇ ਪਾਤਸ਼ਾਹ ਨੂੰ ਆਖਿਆ, ਜੀ ਹਾਂ, ਸਗੋਂ ਓਹ ਸੱਭੋ ਲੈ ਲਵੇ ਮੇਰਾ ਮਹਾਰਾਜ ਪਾਤਸ਼ਾਹ ਜੋ ਸੁਖ ਨਾਲ ਫੇਰ ਘਰ ਵਿੱਚ ਆਇਆ ਹੈ।।
IRVPA   ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us