Bible Versions
Bible Books

2 Samuel 19:43 (LXXEN) English version of the Septuagint Bible

Versions

PAV   ਫੇਰ ਇਸਰਾਏਲ ਦੇ ਮਨੁੱਖਾਂ ਨੇ ਯਹੂਦਾਹ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਪਾਤਸ਼ਾਹ ਵਿੱਚ ਸਾਡੀਆਂ ਦਸ ਪੱਤੀਆਂ ਹਨ ਅਤੇ ਤੁਹਾਡੇ ਨਾਲੋਂ ਸਾਡਾ ਅਧਕਾਰ ਦਾਊਦ ਉੱਤੇ ਵਧੀਕ ਹੈ। ਫੇਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੋ ਤੁਸੀਂ ਪਾਤਸ਼ਾਹ ਦੇ ਮੋੜ ਲਿਆਉਣ ਵਿੱਚ ਪਹਿਲੇ ਸਾਥੋਂ ਸਲਾਹ ਨਾ ਪੁੱਛੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।।
IRVPA   ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us