Versions
PAV ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਭਈ ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣੇ ਦੇਸੋਂ ਭੱਜ ਗਿਆ ਹੈ
IRVPA {ਦਾਊਦ ਦਾ ਯਰੂਸ਼ਲਮ ਨੂੰ ਵਾਪਸ ਜਾਣਾ} PS ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।