Bible Versions
Bible Books

2 Samuel 23:8 (LXXEN) English version of the Septuagint Bible

Versions

PAV   ਦਾਊਦ ਦੇ ਸੂਰਮੇ ਏਹ ਹਨ —ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਸਰਦਾਰਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜੋ ਅਜ਼ਨੀ ਸਦਾਉੰਦਾ ਸੀ। ਉੱਸੇ ਨੇ ਹੀ ਅੱਠਾਂ ਸੌਆਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਇੱਕੇ ਵਾਰ ਵੱਢ ਸੁੱਟਿਆ
IRVPA   {ਦਾਊਦ ਦੇ ਸੂਰਬੀਰਾਂ ਦੇ ਨਾਮ} (1 ਇਤ 11:10-41) PS ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us