Bible Versions
Bible Books

2 Samuel 3:19 (LXXEN) English version of the Septuagint Bible

Versions

PAV   ਤਾਂ ਅਬਨੇਰ ਨੇ ਬਿਨਯਾਮੀਨ ਦੇ ਕੰਨਾਂ ਵਿੱਚ ਭੀ ਗੱਲ ਸੁਣਾਈ ਤਾਂ ਫੇਰ ਅਬਨੇਰ ਹਬੋਰਨ ਨੂੰ ਗਿਆ ਇਸ ਕਰਕੇ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਦਿੱਸਿਆ ਸੀ ਸੋ ਦਾਊਦ ਦੇ ਕੰਨਾਂ ਵਿੱਚ ਸੁਣਾਵੇ
IRVPA   ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us