Versions
PAV ਸੋ ਯੋਆਬ ਪਾਤਸ਼ਾਹ ਦੇ ਕੋਲ ਆ ਕੇ ਬੋਲਿਆ, ਏਹ ਤੈਂ ਕੀ ਕੀਤਾ? ਵੇਖ, ਅਬਨੇਰ ਤੇਰੇ ਕੋਲ ਆਇਆ ਸੋ ਤੈਂ ਉਹ ਨੂੰ ਕਾਹਨੂੰ ਵਿਦਿਆ ਕੀਤਾ ਜੋ ਚੱਲਿਆ ਗਿਆ?
IRVPA ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ।