Bible Versions
Bible Books

2 Samuel 4:8 (LXXEN) English version of the Septuagint Bible

Versions

PAV   ਅਤੇ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਪਾਤਸ਼ਾਹ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ ਉਹ ਦੇ ਪੁੱਤ੍ਰ ਈਸ਼ਬੋਸ਼ਥ ਦਾ ਸਿਰ ਹੈ ਜੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਪਾਤਸ਼ਾਹ ਦਾ ਬਦਲਾ ਸ਼ਾਊਲ ਅਰ ਉਹ ਦੀ ਅੰਸ ਤੋਂ ਲੈ ਲਿਆ।।
IRVPA   ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us