Versions
PAV ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਸਭ ਕੁਝ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਪਾਤਸ਼ਾਹ ਨੇ ਆਖਿਆ ਜੋ ਉਹ ਰਾਜ ਪੁੱਤ੍ਰਾਂ ਵਾਂਙੁ ਮੇਰੇ ਲੰਗਰ ਵਿੱਚੋਂ ਰੋਟੀ ਖਾਵੇਗਾ
IRVPA ਸੀਬਾ ਨੇ ਰਾਜਾ ਨੂੰ ਆਖਿਆ, ਸਭ ਕੁਝ ਜੋ ਮੇਰੇ ਮਹਾਰਾਜ ਰਾਜਾ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਰਾਜਾ ਨੇ ਆਖਿਆ ਕਿ ਉਹ ਰਾਜਾ ਦੇ ਪੁੱਤਰਾਂ ਵਾਂਗੂੰ ਮੇਰੀ ਮੇਜ਼ ਤੋਂ ਰੋਟੀ ਖਾਵੇਗਾ।