Versions
PAV ਸੋ ਦਾਊਦ ਨੇ ਉਹ ਨੂੰ ਆਖਿਆ ਡਰ ਨਾ ਕਿਉਂ ਜੋ ਮੈਂ ਤੇਰੇ ਪਿਉ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਬਾਬੇ ਸ਼ਾਊਲ ਦੀ ਸਾਰੀ ਪੈਲੀ ਤੈਨੂੰ ਮੋੜ ਦਿਆਂਗਾ ਅਤੇ ਤੂੰ ਮੇਰੇ ਲੰਗਰ ਵਿੱਚੋਂ ਸਦਾ ਰੋਟੀ ਖਾਵੇਂਗਾ
IRVPA ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।