Bible Versions
Bible Books

2 Thessalonians 2 (LXXEN) English version of the Septuagint Bible

Versions

PAV   ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇੱਕਠਿਆਂ ਹੋਣ ਦੇ ਵਿਖੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ
ERVPA   ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕਠੇ ਹੋਵਾਂਗੇ।
IRVPA   {ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ} PS ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us