Bible Versions
Bible Books

2 Thessalonians 3:14 (LXXEN) English version of the Septuagint Bible

Versions

PAV   ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ
ERVPA   ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿਠੀ ਵਿੱਚ ਲਿਖਿਆ ਹੈ ਉਸਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
IRVPA   ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us