Versions
PAV ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ
ERVPA ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰਖਦੇ।
IRVPA ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।