Versions
PAV ਹੁਣ ਹੇ ਭਰਾਵੋ, ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਹਾਨੂੰ ਹੁਕਮ ਦਿੰਦੇ ਹਾਂ ਭਈ ਹਰ ਇੱਕ ਭਰਾ ਤੋਂ ਜਿਹੜਾ ਉਸ ਰਵਾਇਤ ਦੇ ਅਨੁਸਾਰ ਨਹੀਂ ਜੋ ਤੁਸਾਂ ਸਾਥੋਂ ਪਾਈ ਸਗੋਂ ਕਸੂਤਾ ਚੱਲਦਾ ਹੈ ਨਿਆਰੇ ਰਹੋ
ERVPA ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹਡ਼ਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹਡ਼ੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹਡ਼ੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
IRVPA {ਆਲਸੀਪਣ ਦੇ ਵਿਰੋਧ ਵਿੱਚ ਚਿਤਾਵਨੀ} PS ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।