Bible Versions
Bible Books

2 Timothy 3:3 (LXXEN) English version of the Septuagint Bible

Versions

PAV   ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ
ERVPA   ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
IRVPA   ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us