Bible Versions
Bible Books

2 Timothy 4:1 (LXXEN) English version of the Septuagint Bible

Versions

PAV   ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ ਜਿਹੜਾ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰੇਗਾ ਗਵਾਹ ਕਰ ਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਤੈਨੂੰ ਤਗੀਦ ਕਰਦਾ ਹਾਂ
ERVPA   ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹਡ਼ਾ ਉਨ੍ਹਾਂ ਸਾਰੇ ਲੋਕਾਂ ਦਾ ਨਿਰਣਾ ਕਰੇਗਾ ਜੋ ਜਿਉਂਦੇ ਹਨ ਅਤੇ ਜਿਹਡ਼ੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
IRVPA   ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us