Versions
PAV ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ
IRVPA ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।