Versions
PAV ਦਾਨੀਏਲ ਨੇ ਆਖਿਆ ਭਈ ਰਾਤ ਨੂੰ ਮੈਂ ਇੱਕ ਦਰਿਸ਼ਟ ਡਿੱਠੀ ਅਤੇ ਕੀ ਵੇਖਦਾਂ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
IRVPA ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ