Versions
PAV ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ
IRVPA ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,