Versions
PAV ਬੁੱਧਵਾਨ ਦੀਆਂ ਅੱਖੀਆਂ ਸਿਰ ਵਿੱਚ ਰਹਿੰਦੀਆਂ ਸਨ, ਪਰ ਮੂਰਖ ਅਨ੍ਹੇਰੇ ਵਿੱਚ ਤੁਰਦਾ ਹੈ। ਤਾਂ ਵੀ ਮੈਂ ਜਾਣ ਲਿਆ ਜੋ ਸਭਨਾਂ ਲਈ ਇੱਕੋ ਬੀਤਦੀ ਹੈ
IRVPA ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।