Bible Versions
Bible Books

Ecclesiastes 8:15 (LXXEN) English version of the Septuagint Bible

Versions

PAV   ਤਦ ਮੈਂ ਅਨੰਦ ਨੂੰ ਸਲਾਹਿਆਂ ਕਿਉਂ ਜੋ ਸੂਰਜ ਦੇ ਹੇਠ ਆਦਮੀ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ ਜੋ ਖਾਵੇ ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਹ ਦੇ ਧੰਦੇ ਦੇ ਵਿੱਚ ਉਹ ਦੇ ਜੀਉਣ ਦੇ ਸਾਰਿਆਂ ਦਿਨਾਂ ਤੋੜੀ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤਾ ਹੈ ਉਹ ਦੇ ਨਾਲ ਏਹ ਰਹੇਗਾ
IRVPA   ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us