Bible Versions
Bible Books

Ecclesiastes 8:17 (LXXEN) English version of the Septuagint Bible

Versions

PAV   ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਡਿੱਠੇ ਭਈ ਆਦਮੀ ਕੋਲੋਂ ਉਹ ਕੰਮ ਜੋ ਸੂਰਜ ਦੇ ਹੇਠ ਹੁੰਦਾ ਹੈ ਬੁੱਝਿਆ ਨਹੀਂ ਜਾਂਦਾ ਭਾਵੇਂ ਆਦਮੀ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ ਭਾਵੇਂ ਬੁੱਧਵਾਨ ਵੀ ਕਹੇ ਕਿ ਮੈਂ ਜਾਣ ਲਵਾਂਗਾ ਤਾਂ ਵੀ ਉਹ ਨਹੀਂ ਬੁੱਝ ਸੱਕੇਗਾ।।
IRVPA   ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us