Bible Versions
Bible Books

Esther 10:3 (LXXEN) English version of the Septuagint Bible

Versions

PAV   ਕਿਉਂ ਜੋ ਮਾਰਦਕਈ ਯਹੂਦੀ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਦਰਜੇ ਵਿੱਚ ਸੀ ਅਤੇ ਯਹੂਦੀਆਂ ਵਿੱਚ ਵੱਡਾ ਅਤੇ ਆਪਣੇ ਭਰਾਵਾਂ ਦੀ ਬਿਰਾਦਰੀ ਵਿੱਚ ਮੰਨਿਆ ਹੋਇਆ ਸੀ ਕਿਉਂ ਜੋ ਉਹ ਆਪਣੇ ਲੋਕਾਂ ਦਾ ਭਲਾ ਚਾਹੁੰਣ ਵਾਲਾ ਤੇ ਆਪਣੀ ਸਾਰੀ ਨਸਲ ਨਾਲ ਸ਼ਾਂਤੀ ਦੇ ਬਚਨ ਬੋਲਣ ਵਾਲਾ ਸੀ।।
IRVPA   ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us