Versions
PAV ਤਾਂ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਤ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਰ ਮਿਸਰ ਨੂੰ ਮੁੜ ਜਾਣ
IRVPA {ਬੱਦਲ ਅਤੇ ਅੱਗ ਦਾ ਖੰਭਾ} PS ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।