Versions
PAV ਯਹੋਵਾਹ ਸੀਨਈ ਪਹਾੜ ਉੱਤੇ ਉੱਤਰਿਆ ਅਰਥਾਤ ਪਹਾੜ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਹਾੜ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ
IRVPA ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।