Bible Versions
Bible Books

Exodus 21:35 (LXXEN) English version of the Septuagint Bible

Versions

PAV   ਜਦ ਕਦੀ ਕਿਸੇ ਦਾ ਬਲਦ ਉਸ ਦੇ ਗਵਾਂਢੀ ਦੇ ਬਲਦ ਨੂੰ ਮਾਰੇ ਅਰ ਉਹ ਮਰ ਜਾਵੇ ਤਾਂ ਜੀਉਂਦੇ ਬਲਦ ਨੂੰ ਵੇਚ ਦੇਣ ਅਰ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ
IRVPA   ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us