Versions
PAV ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ
IRVPA {ਨੇਮ ਦਾ ਸੰਦੂਕ ਬਣਾਇਆ ਜਾਣਾ} (ਕੂਚ 25:10-22) PS ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।