Bible Versions
Bible Books

Ezekiel 32:2 (LXXEN) English version of the Septuagint Bible

Versions

PAV   ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, - ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਙੁ ਸੈਂ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਅਤੇ ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ, ਅਤੇ ਉਨ੍ਹਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
IRVPA   ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us