Bible Versions
Bible Books

Ezra 3:2 (LXXEN) English version of the Septuagint Bible

Versions

PAV   ਤਦ ਯੇਸ਼ੂਆ ਯੋਸਾਦਾਕ ਦਾ ਪੁੱਤ੍ਰ ਅਰ ਉਹ ਦੇ ਭਰਾ ਜਾਜਕ ਅਤੇ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਤੇ ਉਹ ਦੇ ਭਰਾ ਉੱਠ ਖਲੋਤੇ ਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਜਿਵੇਂ ਪਰਮੇਸ਼ੁਰ ਦੇ ਮਰਦ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ
IRVPA   ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us