Bible Versions
Bible Books

Genesis 23:2 (LXXEN) English version of the Septuagint Bible

Versions

PAV   ਏਹ ਸਾਰਾਹ ਦੀ ਉਮਰ ਦੇ ਵਰਹੇ ਸਨ ਤਾਂ ਸਾਰਾਹ ਕਿਰਯਤ ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ ਜਿਹੜਾ ਕਨਾਨ ਦੇਸ ਵਿੱਚ ਹੈ ਅਤੇ ਅਬਰਾਹਾਮ ਸਾਰਾਹ ਦੀ ਮੁਕਾਣ ਦੇਣ ਲਈ ਅਰ ਰੋਣ ਲਈ ਆਇਆ
IRVPA   ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us