Versions
PAV ਅਤੇ ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਆਖਿਆ, ਹੁਣ ਏਸ ਵੇਲੇ ਮੇਰਾ ਮਰਦ ਮੇਰੇ ਨਾਲ ਮਿਲਿਆ ਰਹੂਗਾ ਕਿਉਂਜੋ ਮੈਂ ਉਸ ਦੇ ਲਈ ਤਿੰਨ ਪੁੱਤ੍ਰ ਜਣੇ, ਏਸ ਕਾਰਨ ਉਸ ਉਹ ਦਾ ਨਾਉਂ ਲੇਵੀ ਰੱਖਿਆ
IRVPA ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।