Versions
PAV ਫੇਰ ਉਸ ਲੰਮੇ ਚੋਲੇ ਨੂੰ ਚੁੱਕਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਏਸ ਨੂੰ ਸਿਆਣੋ ਭਈ ਏਹ ਤੁਹਾਡੇ ਪੁੱਤ੍ਰ ਦਾ ਚੋਲਾ ਹੈ ਕਿ ਨਹੀਂ
IRVPA ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।