Versions
PAV ਜਾਂ ਯਾਕੂਬ ਨੇ ਵੇਖਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
IRVPA {ਯੂਸੁਫ਼ ਦੇ ਭਰਾਵਾਂ ਦਾ ਮਿਸਰ ਦੇ ਵਿੱਚ ਆਉਣਾ} PS ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?