Versions
PAV ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਨ੍ਹਾਂ ਨੂੰ ਬੋਲਿਆਂ ਸੀ ਉਹ ਨੂੰ ਦੱਸੀਆਂ ਅਤੇ ਜਦ ਉਸ ਨੇ ਗੱਡੇ ਜਿਹੜੇ ਯੂਸੁਫ਼ ਨੇ ਉਸ ਦੇ ਲਿਆਉਣ ਲਈ ਘੱਲੇ ਸਨ ਡਿੱਠੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ
IRVPA ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।