Versions
PAV ਤਾਂ ਇਸਰਾਏਲ ਆਖਿਆ, ਇਹੋ ਬੱਸ ਹੈ ਕਿ ਮੇਰਾ ਪੁੱਤ੍ਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਵਾਂਗਾ ਅਰ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।।
IRVPA ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ। PE